akaratāअकरता
ਸੰ. अकर्तृ. ਵਿ- ਨਾ ਕਰਨੇ ਵਾਲਾ. "ਸਭ ਕਛੁ ਕਰਤਾ ਤਊ ਅਕਰਤਾ." (ਗੁਪ੍ਰਸੂ)
सं. अकर्तृ. वि- ना करने वाला. "सभ कछु करता तऊ अकरता." (गुप्रसू)
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....
ਦੇਖੋ, ਕਛੁਕ. "ਕਛੁ ਬਿਗਰਿਓ ਨਾਹਨ ਅਜਹੁ ਜਾਗ." (ਬਸੰ ਮਃ ੯) ੨. ਸੰਗ੍ਯਾ- ਕੱਛਪ. ਕੱਛੂ। ੩. ਕੱਛਪ ਅਵਤਾਰ. "ਆਪੇ ਮਛੁ ਕਛੁ ਕਰਣੀਕਰੁ." (ਮਾਰੂ ਸੋਲਹੇ ਮਃ ੧)...
ਸੰ. कर्तृ ਕਿਰ੍ਤ੍ਰ. ਵਿ- ਕਰਨ ਵਾਲਾ. ਰਚਣ ਵਾਲਾ. "ਕਰਤਾ ਹੋਇ ਜਨਾਵੈ." (ਗਉ ਮਃ ੫) ੨. ਸੰਗ੍ਯਾ- ਵਾਹਗੁਰੂ. ਜਗਤ ਰਚਣ ਵਾਲਾ ਪਾਰਬ੍ਰਹਮ. "ਕਰਤਾਰੰ ਮਮ ਕਰਤਾਰੰ." (ਨਾਪ੍ਰ) ਕਰਤਾਰ ਮੇਰਾ ਕਰਤਾ ਹੈ....
ਸੰ. अकर्तृ. ਵਿ- ਨਾ ਕਰਨੇ ਵਾਲਾ. "ਸਭ ਕਛੁ ਕਰਤਾ ਤਊ ਅਕਰਤਾ." (ਗੁਪ੍ਰਸੂ)...