ajona, ajoni, ajonīअजोन, अजोनि, अजोनी
ਸੰ. ਅਯੋਨਿ. ਵਿ- ਜੋ ਯੋਨੀ ਵਿੱਚ ਨਹੀਂ ਆਉਂਦਾ. ਜਨਮ ਰਹਿਤ.
सं. अयोनि. वि- जो योनी विॱच नहीं आउंदा. जनम रहित.
ਵਿ- ਜਨਮ ਰਹਿਤ. ਜੋ ਯੋਨਿ ਵਿੱਚ ਨਹੀਂ ਆਉਂਦਾ। ੨. ਸੰਗ੍ਯਾ- ਕਰਤਾਰ. ਬ੍ਰਹਮ....
ਵ੍ਯ- ਦੇਖੋ ਨਹਿ. "ਨਹੀ ਛੋਡਉ ਰੇ ਬਾਬਾ, ਰਾਮ ਨਾਮ." (ਬਸੰ ਕਬੀਰ)...
ਸੰ. जन्म ਸੰਗ੍ਯਾ- ਉਤਪੱਤਿ. ਪੈਦਾਇਸ਼. "ਜਨਮ ਸਫਲੁ ਹਰਿਚਰਣੀ ਲਾਗੇ." (ਮਾਰੂ ਸੋਲਹੇ ਮਃ ੩) ੨. ਜੀਵਨ. ਜ਼ਿੰਦਗੀ....
ਸੰਗ੍ਯਾ- ਰਹਤ. ਰਹਣੀ. ਧਾਰਨਾ। ੨. ਸਿੱਖ ਨਿਯਮਾਂ ਦੀ ਪਾਬੰਦੀ. ਸਿੱਖ ਧਰਮ ਦੇ ਨਿਯਮ ਅਨੁਸਾਰ ਰਹਿਣ ਦੀ ਕ੍ਰਿਯਾ। ੩. ਸੰ. ਵਿ- ਬਿਨਾ. "ਰਹਿਤ ਬਿਕਾਰ ਅਲਿਪ ਮਾਇਆ ਤੇ." (ਸਾਰ ਮਃ ੫) ਵਿਕਾਰ ਰਹਿਤ, ਮਾਇਆ ਤੋਂ ਨਿਰਲੇਪ। ੪. ਤਿਆਗਿਆ ਹੋਇਆ. ਛੱਡਿਆ। ੫. ਦੇਖੋ, ਤੱਤਾਂ ਦੀ ਰਹਿਤ....