anadandaअनडंड
ਸੰ. अदणडय- ਅਦੰਡ੍ਯ. ਵਿ- ਜੋ ਦੰਡ ਯੋਗ੍ਯ ਨਾ ਹੋਵੇ. ਜਿਸ ਨੂੰ ਦੰਡ ਨਾ ਦਿੱਤਾ ਜਾ ਸਕੇ.
सं. अदणडय- अदंड्य. वि- जो दंड योग्य ना होवे. जिस नूं दंड ना दिॱता जा सके.
ਸੰ. अदणडय- ਅਦੰਡ੍ਯ. ਵਿ- ਜੋ ਦੰਡ(ਸਜ਼ਾ) ਯੋਗ੍ਯ ਨਹੀਂ. ਜਿਸ ਨੂੰ ਦੰਡ ਨਾ ਦਿੱਤਾ ਜਾਵੇ....
ਸੰ. दण्ड्. ਧਾ- ਤਾੜਨਾ, ਜੁਰਮਾਨਾ ਕਰਨਾ। ੨. ਸੰਗ੍ਯਾ- ਡੰਡਾ. ਸੋਟਾ। ੩. ਸਜ਼ਾ। ੪. ਜੁਰਮਾਨਾ। ੫. ਚਾਰ ਹੱਥ ਦੀ ਲੰਬਾਈ। ੬. ਸੱਠ ਪਲ ਦਾ ਸਮਾਂ ਇੱਕ ਘੜੀ. "ਪਰਸਾਦ ਛਕਕੈ ਏਕ ਦੰਡ ਵਿਰਾਜ." (ਪੰਪ੍ਰ) ੭. ਯਮ। ੮. ਟਾਹਣਾ. ਕਾਂਡ। ੯. ਦੇਖੋ, ਤ੍ਰਿਦੰਡ....
ਸੰ. ਵਿ- ਯੋਗ (ਸੰਬੰਧ) ਲਾਇਕ। ੨. ਉਚਿਤ. ਮੁਨਾਸਿਬ। ੩. ਚਤੁਰ. ਦਾਨਾ। ੪. ਲਾਇਕ. ਨਿਪੁਣ। ੫. ਤਾਕਤ ਵਾਲਾ....
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...