anīshvaravādhī, anīshavaravādhīअनीश्वरवादी, अनीशवरवादी
ਸੰ. अनीश्वरवादिन्. ਵਿ- ਈਸ਼ਵਰ ਨੂੰ ਨਾ ਮੰਨਣ ਦਾ ਮੱਤ ਰੱਖਣ ਵਾਲਾ. ਨਾਸ੍ਤਿਕ. Atheist.
सं. अनीश्वरवादिन्. वि- ईशवर नूं ना मंनण दा मॱत रॱखण वाला. नास्तिक. Atheist.
ਦੇਖੋ, ਈਸਰ....
ਸੰ. ਵਿ- ਮਤਵਾਲਾ. ਮਸ੍ਤ। ੨. ਪਿੰਗਲ ਗ੍ਰੰਥਾਂ ਵਿੱਚ ਮਾਤ੍ਰਾ ਲਈ ਭੀ ਮੱਤ ਸ਼ਬਦ ਆਇਆ ਹੈ. "ਧਰ ਮੱਤ ਚਾਰ." (ਰੂਪਦੀਪ) ੩. ਸ਼ਸਤ੍ਰਨਾਮਮਾਲਾ ਵਿੱਚ ਮਤਸ (ਮੱਛ) ਦੀ ਥਾਂ ਅਜਾਣ ਲਿਖਾਰੀ ਨੇ ਮੱਤ ਸ਼ਬਦ ਲਿਖਦਿੱਤਾ ਹੈ- "ਮੱਤ ਸ਼ਬਦ ਪ੍ਰਿਥਮੈ ਉਚਰ ਅੱਛ ਸਬਦ ਪੁਨ ਦੇਹੁ। ਅਰਿ ਪਦ ਬਹੁਰ ਬਖਾਨੀਐ ਨਾਮ ਬਾਨ ਲਖਲੇਹੁ ॥" ਮੱਛ ਦੀ ਅੱਖ ਦਾ ਵੈਰੀ, ਤੀਰ. ਅਰਜੁਨ ਨੇ ਮੱਛ ਦੀ ਅੱਖ ਵਿੰਨ੍ਹਕੇ ਦ੍ਰੋਪਦੀ ਵਰੀ ਸੀ....
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....
ਸੰ. ਸੰਗ੍ਯਾ- ਈਸ਼੍ਵਰ ਹੈ ਨਹੀਂ, ਇਹ ਮੰਨਣ ਵਾਲਾ. ਜੋ ਪਰਲੋਕ ਅਤੇ ਪਰਮੇਸ਼੍ਵਰ ਨੂੰ ਨਹੀਂ ਮੰਨਦਾ...