anutamaअनुॱतम
ਸੰ. ਵਿ- ਜੋ ਨਹੀਂ ਉੱਤਮ। ੨. ਜਿਸ ਤੋਂ ਉੱਤਮ ਹੋਰ ਨਹੀਂ. ਸਭ ਤੋਂ ਉੱਤਮ.
सं. वि- जो नहीं उॱतम। २. जिस तों उॱतम होर नहीं. सभ तों उॱतम.
ਵ੍ਯ- ਦੇਖੋ ਨਹਿ. "ਨਹੀ ਛੋਡਉ ਰੇ ਬਾਬਾ, ਰਾਮ ਨਾਮ." (ਬਸੰ ਕਬੀਰ)...
ਸੰ. उत्त्म. ਵਿ- ਸਭ ਤੋਂ ਅੱਛਾ. ਅਤਿ ਸ੍ਰੇਸ੍ਠ। ੨. ਸੰਗ੍ਯਾ- ਧ੍ਰੁਵ ਦਾ ਸੌਤੇਲਾ ਵਡਾ ਭਾਈ. ਦੇਖੋ, ਉੱਤਾਨਪਾਦ....
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਵ੍ਯ- ਔਰ। ੨. ਅਨ੍ਯ. ਅਪਰ. "ਕਰੇ ਦੁਹਕਰਮ ਦਿਖਾਵੈ ਹੋਰ." (ਗਉ ਮਃ ੫) ਕਰੇ ਖੋਟਾ ਕਰਮ, ਦਿਖਾਵੇ ਚੰਗਾ। ੩. ਦੇਖੋ, ਹੋਰਨਾ. "ਰਹੇ ਹੋਰ ਲੋਕੰ." (ਵਿਚਿਤ੍ਰ) ਲੋਕ ਵਰਜ ਰਹੇ....