aphasosaअफसोस
ਫ਼ਾ. [افسوس] ਸੰਗ੍ਯਾ- ਸੰ. ਅਪਸ਼ੋਕ। ੨. ਦੁੱਖ। ੩. ਪਛਤਾਵਾ.
फ़ा. [افسوس] संग्या- सं. अपशोक। २. दुॱख। ३. पछतावा.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਦੇਖੋ, ਪਛਤਾਪ....