ākramanaआक्रमण
ਸੰ. ਸੰਗ੍ਯਾ- ਹੱਲਾ. ਚੜ੍ਹਾਈ। ੨. ਹੱਦ ਨੂੰ ਲੰਘਣ ਦੀ ਕ੍ਰਿਯਾ.
सं. संग्या- हॱला. चड़्हाई। २. हॱद नूं लंघण दी क्रिया.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਅ਼. [حّد] ਹ਼ੱਦ. ਸੰਗ੍ਯਾ- ਕਿਨਾਰਾ. ਸੀਮਾ. ਅਵਧਿ। ੨. ਤੇਜੀ. ਤੁੰਦੀ....
ਦੇਖੋ, ਕਿਰਿਆ। ੨. ਵ੍ਯਾਕਰਣ ਦਾ ਉਹ ਅੰਗ, ਜਿਸ ਤੋਂ ਕਿਸੇ ਕਰਮ ਦਾ ਹੋਣਾ ਜਾਂ ਕਰਣਾ ਪਾਇਆ ਜਾਵੇ, ਜਿਵੇਂ- ਆਉਣਾ, ਜਾਣਾ, ਲਿਖਣਾ ਆਦਿ. Verb....