ātasīआतसी
ਵਿ- ਆਤਿਸ਼ (ਅਗਨਿ) ਦਾ. ਆਤਿਸ਼ੀ. "ਆਗੈ ਸਾਗਰੁ ਆਤਸੀ." (ਮਃ ੧. ਬੰਨੋ)
वि- आतिश (अगनि) दा. आतिशी. "आगै सागरु आतसी." (मः १. बंनो)
ਦੇਖੋ, ਆਤਸ਼....
ਦੇਖੋ ਅਗਨ। ੨. ਅੱਗ. ਆਤਿਸ਼. (ਦੇਖੋ, L. lgnis) ਨਿਰੁਕਤ ਵਿੱਚ ਅਰਥ ਕੀਤਾ ਹੈ ਕਿ ਅਗ੍ਰਨੀਃ ਅਰਥਾਤ ਜੋ ਜੱਗ ਵਿੱਚ ਸਭ ਤੋਂ ਪਹਿਲਾਂ ਲਿਆਂਦੀ ਜਾਵੇ, ਸੋ ਅਗਨਿ ਹੈ. ਦੇਖੋ, ਤਿੰਨ ਅਗਨੀਆਂ। ੩. ਤ੍ਰਿਸਨਾ. "ਕਲਿਯੁਗ ਰਥੁ ਅਗਨਿ ਕਾ ਕੂੜ ਅਗੈ ਰਥਵਾਹੁ." (ਵਾਰ ਆਸਾ ਮਃ ੧)...
ਕ੍ਰਿ. ਵਿ- ਸਾਮ੍ਹਣੇ. ਅੱਗੇ। ੨. ਇਸ ਪਿੱਛੋਂ. "ਆਗੈ ਘਾਮ ਪਿਛੈ ਰੁਤਿ ਜਾਡਾ." (ਤੁਖਾ ਬਾਰਹਮਾਹਾ ਮਃ ੧) ੩. ਭਵਿਸ਼੍ਯ ਕਾਲ. "ਆਗੈ ਦਯੁ ਪਾਛੈ ਨਾਰਾਇਣੁ." (ਭੈਰ ਮਃ ੫) ਆਉਣ ਵਾਲੇ ਅਤੇ ਭੂਤ ਕਾਲ ਵਿੱਚ ਕਰਤਾਰ ਹੈ....
ਵਿ- ਆਤਿਸ਼ (ਅਗਨਿ) ਦਾ. ਆਤਿਸ਼ੀ. "ਆਗੈ ਸਾਗਰੁ ਆਤਸੀ." (ਮਃ ੧. ਬੰਨੋ)...