ijya, ijyaइज्य, इज्य
ਸੰ. ਵਿ- ਸਨਮਾਨ ਯੋਗ੍ਯ. ਆਦਰ ਲਾਇਕ਼। ੨. ਪੂਜਣ ਯੋਗ੍ਯ.
सं. वि- सनमान योग्य. आदर लाइक़। २. पूजण योग्य.
ਸੰ. सन्मान ਸੰਗ੍ਯਾ- ਆਦਰ. ਸਤਕਾਰ....
ਸੰ. ਵਿ- ਯੋਗ (ਸੰਬੰਧ) ਲਾਇਕ। ੨. ਉਚਿਤ. ਮੁਨਾਸਿਬ। ੩. ਚਤੁਰ. ਦਾਨਾ। ੪. ਲਾਇਕ. ਨਿਪੁਣ। ੫. ਤਾਕਤ ਵਾਲਾ....
ਸੰ. ਸੰਗ੍ਯਾ- ਸਨਮਾਨ. ਸਤਕਾਰ. ਖਾਤਿਰ। ੨. ਸ੍ਵਾਗਤ. ਆਉ ਭਗਤ. "ਆਦਰੁ ਦਿਤਾ ਪਾਰਬ੍ਰਹਮ." (ਸੂਹੀ ਅਃ ਮਃ ੫)...