ityādhi, itiādhiइत्यादि, इतिआदि
ਸੰ. ਵ੍ਯ- ਇਹ ਹੈ ਜਿਸ ਦੇ ਮੁੱਢ. ਇਸੇ ਪ੍ਰਕਾਰ. ਵਗ਼ੈਰਾ.
सं. व्य- इह है जिस दे मुॱढ. इसे प्रकार. वग़ैरा.
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਸੰਗ੍ਯਾ- ਮੂਲ. ਜੜ. "ਪੇਡੁ ਮੁੰਢਾਹੂੰ ਕਟਿਆ ਤਿਸੁ ਡਾਲ ਸੁਕੰਦੇ." (ਮਃ ੫. ਵਾਰ ਗਉ ੧)#੨. ਆਦਿ. ਮੁੱਢ. "ਮੁੰਢਹੁ ਘੁਥਾਜਾਇ." (ਸ੍ਰੀ ਅਃ ਮਃ ੩) "ਮੁੰਢੈ ਦੀ ਖਸਲਤਿ ਨ ਗਈਆ." (ਮਃ ੩. ਵਾਰ ਬਿਹਾ) ੩. ਭਾਵ- ਕਰਤਾਰ, ਜੋ ਸਭ ਦਾ ਮੂਲ ਹੈ. "ਮੁੰਢਹੁ ਭੁਲੇ ਮੁੰਢ ਤੇ, ਕਿਥੈ ਪਾਇਨਿ ਹਥੁ?" (ਮਃ ੫. ਗਉ ਵਾਰ ੧)...
ਸੰ. ਸੰਗ੍ਯਾ- ਤਰਹ. ਭਾਂਤਿ "ਅਨਿਕ ਪ੍ਰਕਾਰ ਕੀਓ ਬਖ੍ਯਾਨ" (ਸੁਖਮਨੀ) ੨. ਭੇਦ. ਕਿਸਮ। ੩. ਸਮਾਨਤਾ. ਬਰਾਬਰੀ। ੪. ਸੰ. ਪ੍ਰਾਕਾਰ ਕਿਲਾ. ਕੋਟ. "ਤੁਮ ਹੀ ਦੀਏ ਅਨਿਕ ਪ੍ਰਕਾਰਾ, ਤੁਮ ਹੀ ਦੀਏ ਮਾਨ." (ਸਾਰ ਮਃ ੫)...
ਅ਼. [وغیَره] ਵ੍ਯ- ਆਦਿਕ. ਇਸ ਤੋਂ ਬਿਨਾ ਹੋਰ. ਇਤ੍ਯਾਦਿ....