usārīउसारी
ਸੰਗ੍ਯਾ- ਚਿਣਾਈ. ਇਮਾਰਤ. ਦੇਖੋ, ਉਸਾਰਣਾ.
संग्या- चिणाई. इमारत. देखो, उसारणा.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਅ਼. [عمارت] ਇ਼ਮਾਰਤ. ਸੰਗ੍ਯਾ- ਤਾਮੀਰ. ਉਸਾਰੀ। ੨. ਸ਼ਾਨਦਾਰ ਮਕਾਨ। ੩. ਅ਼. [امارت] ਅਮੀਰੀ ਭਾਵ. ਅਮੀਰਪੁਣਾ....
ਸੰ. उत- सृज़् ਉਤ- ਸ੍ਰਿਜ. उत्सर्जन. ਸੰਗ੍ਯਾ- ਬਣਾਉਣਾ. ਰਚਣਾ। ੨. ਚਿਣਨਾ. "ਜੋ ਉਸਾਰੇ ਸੋ ਢਾਹਸੀ ਤਿਸੁ ਬਿਨੁ ਅਵਰੁ ਨ ਕੋਇ." (ਓਅੰਕਾਰ)...