kachūraकचूर
ਸੰ. ਕਚੂਰ. ਸੰਗ੍ਯਾ- ਜੰਗਲੀ ਹਲਦੀ. ਇਹ ਕਈ ਦਵਾਈਆਂ ਵਿੱਚ ਵਰਤੀਦੀ ਹੈ. L. Curcuma Zerumbet.
सं. कचूर. संग्या- जंगली हलदी. इह कई दवाईआं विॱच वरतीदी है. L. Curcuma Zerumbet.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਵਿ- ਜੰਗਲ ਵਿੱਚ ਰਹਿਣ ਵਾਲਾ। ੨. ਅਸਭ੍ਯ. ਗਁਵਾਰ....
ਦੇਖੋ, ਹਰਦੀ....