kadhū, kadhūāकदू, कदूआ
ਫ਼ਾ [کدوے] ਸੰਗ੍ਯਾ- ਘੀਆਕੱਦੂ. "ਬੇਲਹਿ ਤੇ ਕਦੂਆ ਕਟ ਡਾਰ੍ਯੋ." (ਚੰਡੀ ੧)
फ़ा [کدوے] संग्या- घीआकॱदू. "बेलहि ते कदूआ कट डार्यो." (चंडी १)
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਫ਼ਾ [کدوے] ਸੰਗ੍ਯਾ- ਘੀਆਕੱਦੂ. "ਬੇਲਹਿ ਤੇ ਕਦੂਆ ਕਟ ਡਾਰ੍ਯੋ." (ਚੰਡੀ ੧)...
ਵਿ- ਕ੍ਰੋਧ ਵਾਲੀ ਇਸਤ੍ਰੀ. ਲੜਾਕੀ। ੨. ਸੰਗ੍ਯਾ- ਦੁਰਗਾ. ਚੰਡ ਦੈਤ ਦੇ ਮਾਰਨ ਵਾਲੀ. "ਕੜਕ ਉਠੀ ਰਣ ਚੰਡੀ ਫੌਜਾਂ ਦੇਖਕੈ." (ਚੰਡੀ ੩) ੩. ਕਾਲੀ ਦੇਵੀ। ੪. ਖ਼ਾ. ਅਗਨਿ. ਅੱਗ। ੫. ਚੰਡੀ ਨਾਮ ਦਾ ਇੱਕ ਪ੍ਰੇਮੀ, ਜੋ ਗੁਰੂ ਅਰਜਨ ਸਾਹਿਬ ਦਾ ਅਨੰਨ ਸਿੱਖ ਸੀ. ਇਸ ਨੇ ਸ਼੍ਰੀ ਅਮ੍ਰਿਤਸਰ ਬਣਨ ਸਮੇਂ ਵਡੀ ਸੇਵਾ ਕੀਤੀ....