kārabārīकारबारी
ਵਿ- ਕੰਮ ਕਰਨ ਵਾਲਾ. ਕਾਰਗੁਜ਼ਾਰ। ੨. ਸੰਗ੍ਯਾ- ਕੰਮ ਚਲਾਉਣ ਵਾਲਾ ਅਹਿਲਕਾਰ. ਮੁਖ਼ਤਾਰ.
वि- कंम करन वाला.कारगुज़ार। २. संग्या- कंम चलाउण वाला अहिलकार. मुख़तार.
ਸੰ. ਕਰ੍ਮ. ਕਾਂਮ. "ਹਰਿ ਕੰਮ ਕਰਾਵਨ ਆਇਆ." (ਸੂਹੀ ਛੰਤ ਮਃ ੫)...
ਦੇਖੋ, ਕਰਣ. "ਕੁੰਡਲ ਕਰਨ ਵਾਰੀ, ਸੁਮਤਿ ਕਰਨ ਵਾਰੀ, ਕਮਲ ਕਰਨ ਵਾਰੀ ਗਤਿ ਹੈ ਕਰਿਨ ਕੀ." (ਗੁਪ੍ਰਸੂ) ਕੰਨਾਂ ਵਿੱਚ ਕੁੰਡਲਾਂ ਵਾਲੀ, ਉੱਤਮ ਬੁੱਧਿ ਦੇ ਬਣਾਉਣ ਵਾਲੀ, ਹੱਥ ਵਿੱਚ ਕਮਲ ਧਾਰਣ ਵਾਲੀ, ਚਾਲ ਹੈ ਹਾਥੀ ਜੇਹੀ। ੨. ਕਰਣ. ਇੰਦ੍ਰਿਯ. ਅੱਖ ਕੰਨ ਨੱਕ ਆਦਿ ਇੰਦ੍ਰੀਆਂ. "ਕਰਨ ਸਿਉਇਛਾ ਚਾਰਹ." (ਸਵੈਯੇ ਮਃ ੨. ਕੇ) ਕੇ) ਕਰਣ (ਇੰਦ੍ਰੀਆਂ) ਨੂੰ ਸ੍ਵ (ਆਪਣੀ) ਇੱਛਾ ਅਨੁਸਾਰ ਚਲਾਉਂਦੇ ਹਨ. ਭਾਵ, ਇੰਦ੍ਰੀਆਂ ਕ਼ਾਬੂ ਕੀਤੀਆਂ ਹਨ। ੩. ਦੇਖੋ, ਕਰਣ ੧੧....
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....
ਫ਼ਾ. [کارگُزار] ਵਿ- ਕਾਰਜ ਪੂਰਾ ਕਰਨ ਵਾਲਾ. ਕੰਮ ਚਲਾਉਣ ਵਾਲਾ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਅ਼. [مُختار] ਸੰਗ੍ਯਾ- ਇਖ਼ਤਯਾਰ ਰੱਖਣ ਵਾਲਾ. ਜਿਸ ਨੂੰ ਕਿਸੇ ਵੱਲੋਂ ਕਿਸੇ ਕਾਰਜ ਕਰਨ ਦਾ ਇਖ਼ਤਯਾਰ ਪ੍ਰਾਪਤ ਹੋਇਆ ਹੈ....