kārāgāra, kārāgrihaकारागार, काराग्रिह
ਸੰ. ਸੰਗ੍ਯਾ- ਜੇਲਖ਼ਾਨਾ. ਕੈਦੀਆਂ ਦਾ ਘਰ.
सं. संग्या- जेलख़ाना. कैदीआं दा घर.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....