ਕਿਆ

kiāकिआ


ਕੀਤਾ. ਕਰਿਆ. ਕੀਆ. "ਮਨਮੁਖ ਲੂਣਹਰਾਮ ਕਿਆ ਨ ਜਾਣਿਆ." (ਵਾਰ ਮਾਝ ਮਃ ੧) ੨. ਕਾ. ਕੀ. ਕੇ. "ਤਿਸ ਕਿਆ ਗੁਣਾ ਕਾ ਅੰਤ ਨ ਪਾਇਆ." (ਰਾਮ ਅਃ ਮਃ ੩) ੩. ਕ੍ਰਿ. ਵਿ- ਕਿਸੇ ਤਰਾਂ. ਕਿਸੀ ਪ੍ਰਕਾਰ. "ਅਤੁਲ ਨ ਜਾਈ ਕਿਆ ਮਿਨਾ." (ਮਾਰੂ ਸੋਲਹੇ ਮਃ ੫) ਅਤੁਲ ਕਰਤਾਰ ਕਿਸੀ ਤਰਾਂ ਮਿਣਿਆ ਨਹੀਂ ਜਾਂਦਾ। ੪. ਸਰਵ- ਕ੍ਯਾ. ਕੀ. "ਕਿਆ ਸੇਵ ਕਮਾਵਉ ਕਿਆ ਕਹਿ ਰੀਝਾਵਉ?" (ਸੂਹੀ ਮਃ ੫) ੫. ਵ੍ਯ- ਪ੍ਰਸ਼ਨ ਬੋਧਕ.


कीता. करिआ. कीआ. "मनमुख लूणहराम किआ न जाणिआ." (वार माझ मः १) २. का. की. के. "तिस किआ गुणा का अंत न पाइआ." (राम अः मः ३) ३. क्रि. वि- किसे तरां. किसीप्रकार. "अतुल न जाई किआ मिना." (मारू सोलहे मः ५) अतुल करतार किसी तरां मिणिआ नहीं जांदा। ४. सरव- क्या. की. "किआ सेव कमावउ किआ कहि रीझावउ?" (सूही मः ५) ५. व्य- प्रशन बोधक.