kivārha, kivārhāकिवाड़, किवाड़ा
ਦੇਖੋ, ਕਪਾਟ ਅਤੇ ਕਵਾਟ.
देखो, कपाट अते कवाट.
ਸੰ. ਸੰਗ੍ਯਾ- ਜੋ ਕ ((ਹਵਾ) ਨੂੰ ਬਾਹਰ ਕੱਢੇ ਅਤੇ ਰੋਕੇ. ਕਵਾਟ. ਕਿਵਾੜ. ਤਖ਼ਤਾ। ੨. ਭਾਵ, ਅਗ੍ਯਾਨ। ੩. ਦਸਮਦ੍ਵਾਰ. ਤਾਲੂਆ। ੪. ਕ (ਜਲ) ਨਾਲ ਭਿੱਜਿਆ ਪਟ. ਧੋਤਾ ਹੋਇਆ ਗਿੱਲਾ ਪਰਨਾ, ਜੋ ਸੰਧਿਆ ਕਰਮ ਸਮੇਂ ਮੋਢਿਆਂ ਪੁਰ ਰੱਖਣਾ ਵਿਧਾਨ ਹੈ. "ਦੁਇ ਧੋਤੀ ਵਸਤ੍ਰ ਕਪਾਟੰ." (ਵਾਰ ਆਸਾ)...
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਸੰ. ਸੰਗ੍ਯਾ- ਜੋ ਕ (ਹਵਾ) ਨੂੰ ਅੰਦਰ ਬਾਹਰ ਕਰੇ, ਕਪਾਟ. ਤਖ਼ਤਾ. ਪਟ. ਕਿਵਾੜ....