kulīnaकुलीन
ਵਿ- ਉੱਤਮ ਕੁਲ ਵਿੱਚ ਹੋਣ ਵਾਲਾ. ਖ਼ਾਨਦਾਨੀ. ਚੰਗੇ ਘਰਾਣੇ ਦਾ.
वि- उॱतम कुल विॱच होण वाला. ख़ानदानी. चंगे घराणे दा.
ਸੰ. उत्त्म. ਵਿ- ਸਭ ਤੋਂ ਅੱਛਾ. ਅਤਿ ਸ੍ਰੇਸ੍ਠ। ੨. ਸੰਗ੍ਯਾ- ਧ੍ਰੁਵ ਦਾ ਸੌਤੇਲਾ ਵਡਾ ਭਾਈ. ਦੇਖੋ, ਉੱਤਾਨਪਾਦ....
ਸੰ. ਸੰਗ੍ਯਾ- ਨਸਲ. ਵੰਸ਼. "ਕੁਲਹ ਸਮੂਹ ਸਗਲ ਉਧਰਣੰ." (ਗਾਥਾ) ੨. ਆਬਾਦ ਦੇਸ਼। ੩. ਘਰ. ਗ੍ਰਿਹ। ੪. ਅ਼. ਕੁੱਲ. ਤਮਾਮ. ਸਭ. ਦੇਖੋ, ਕੁੱਲ. ਆਪਿ ਤਰਿਆ ਕੁਲ ਜਗਤ ਤਰਾਇਆ." (ਵਾਰ ਗੂਜ ੧. ਮਃ ੩. )...
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....