kustdhī, kushatdhīकुस्ठी, कुशठी
ਸੰ. कृषिृन् ਵਿ- ਕੁਸ੍ਠ ਰੋਗ ਵਾਲਾ. ਕੋੜ੍ਹੀ. ਜੁਜ਼ਾਮੀ. Leper.
सं. कृषिृन् वि- कुस्ठ रोग वाला. कोड़्ही. जुज़ामी. Leper.
ਦੇਖੋ, ਗਲਿਤਕੁਸ੍ਟ। ੨. ਕੁਠ ਨਾਉਂ ਦੀ ਦਵਾਈ. Costus speciosus. ਇਸ ਦੀ ਤਾਸੀਰ ਗਰਮ ਖ਼ੁਸ਼ਕ ਹੈ. ਕੁਸ੍ਠ (ਕੁਠ) ਲਹੂ ਦੇ ਵਿਕਾਰ ਸ਼ਾਂਤ ਕਰਦੀ ਹੈ. ਵੀਰਜ ਵਧਾਉਂਦੀ ਅਤੇ ਕਫ ਨੂੰ ਘਟਾਉਂਦੀ ਹੈ. ਇਹ ਸਿਆਣੇ ਵੈਦ ਦੀ ਦੱਸੀ ਵਿਧਿ ਨਾਲ ਵਰਤਣੀ ਚਾਹੀਏ, ਜਾਦਾ ਖਾਧੀ ਨੁਕਸਾਨ ਕਰਦੀ ਹੈ, ਕਿਉਂਕਿ ਇਹ ਜਹਿਰੀਲੀ ਵਸਤੁ ਹੈ. ਕਸ਼ਮੀਰ ਤੋਂ ਇਹ ਕਈ ਦੇਸਾਂ ਵਿੱਚ ਜਾਂਦੀ ਅਤੇ ਬਹੁਤ ਮੁੱਲ ਪਾਉਂਦੀ ਹੈ....
ਸੰ. ਸੰਗ੍ਯਾ- ਰੁਜ. ਬੀਮਾਰੀ. ਸ਼ਰੀਰ ਦੀ ਧਾਤੁ ਦੀ ਵਿਖਮਤਾ ਤੋਂ ਉਪਜਿਆ ਦੁੱਖ. "ਰੋਗ ਸੋਗ ਤੇਰੇ ਮਿਟਹਿ ਸਗਲ." (ਸਾਰ ਮਃ ੫) ੨. ਕੁੱਠ ਦਵਾਈ....
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....
ਵਿ- ਕੁਸ੍ਠੀ. ਜੁਜਾਮੀ. Leper....