kūna, kūnāकूण, कूणा
ਸੰਗ੍ਯਾ- ਕੋਣ. ਕਿਨਾਰਾ। ੨. ਖੂੰਜਾ। ੩. ਦੇਖੋ, ਕੂਅਣਾ.
संग्या- कोण. किनारा। २. खूंजा। ३. देखो, कूअणा.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਸੰਗ੍ਯਾ- ਕੂਣਾ. ਗੋਸ਼ਾ. ਕਿਨਾਰਾ। ੨. ਦੋ ਦਿਸ਼ਾ ਦੇ ਮੱਧ ਦੀ ਦਿਸ਼ਾ. ਉਪਦਿਸ਼ਾ. ਦੇਖੋ, ਦਿਸ਼ਾ। ੩. ਸਾਰੰਗੀ ਦਾ ਬਾਲਦਾਰ ਕਮਾਨਚਾ. ਗਜ਼। ੪. ਤਲਵਾਰ ਆਦਿਕ ਸ਼ਸਤ੍ਰਾਂ ਦੀ ਧਾਰ। ੫. ਢੋਲ ਦਾ ਡੱਗਾ....
ਫ਼ਾ. [کِنارہ] ਸੰਗ੍ਯਾ- ਕੰਢਾ. ਤਟ। ੨. ਪਾਸਾ. ਬਗ਼ਲ। ੩. ਗੋਟ. ਹਾਸ਼ੀਆ....
ਸੰਗ੍ਯਾ- ਕੋਨ. ਕਿਨਾਰਾ. ਗੁੱਠ....
ਕ੍ਰਿ- ਕੂਜਨ. ਸ਼ਬਦ ਕਰਨ. ਬੋਲਣਾ....