krēaक्रय
ਸੰ. ਸੰਗ੍ਯਾ- ਖ਼ਰੀਦਣਾ. ਮੁੱਲ ਲੈਣਾ.
सं. संग्या- ख़रीदणा. मुॱल लैणा.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਫ਼ਾ. [خریِدن] ਖ਼ਰੀਦਨ. ਮੁੱਲ ਲੈਣਾ. ਸੰ. क्रयण "ਮੁੱਲਖਰੀਦੀ ਲਾਲਾ ਗੋਲਾ." (ਮਾਰੂ ਮਃ ੧)...
ਕ੍ਰਿ- ਗ੍ਰਹਣ ਕਰਨਾ. ਲੇਨਾ. ਅੰਗੀਕਾਰ ਕਰਨਾ। ੨. ਸੰਗ੍ਯਾ- ਲੈਣ ਯੋਗ੍ਯ ਧਨ ਆਦਿ ਪਦਾਰਥ....