kripānīक्रिपाणी
ਸੰਗ੍ਯਾ- ਛੋਟੀ ਤਲਵਾਰ। ੨. ਵਿ- ਕ੍ਰਿਪਾਨਵਾਲਾ. ਕ੍ਰਿਪਾਣਧਾਰੀ.
संग्या- छोटी तलवार। २. वि- क्रिपानवाला. क्रिपाणधारी.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਛੋਟਾ ਦਾ ਇਸਤ੍ਰੀ ਲਿੰਗ। ੨. ਸੰਗ੍ਯਾ- ਲਘੁਸ਼ੰਕਾ. ਮੂਤ੍ਰ ਦਾ ਤ੍ਯਾਗ. ਇਹ ਸ਼ਬਦ ਇਸਤ੍ਰੀਆਂ ਹੀ ਵਰਤਦੀਆਂ ਹਨ....
ਦੇਖੋ, ਤਰਵਾਰ....