kshīra, kshīraक्शीर, क्शीर
ਦੇਖੋ, ਖੀਰ ਅਤੇ ਛੀਰ.
देखो, खीर अते छीर.
ਸੰ. ਕ੍ਸ਼ੀਰ. ਜੋ ਕ੍ਸ਼ੀ (ਕਮਜ਼ੋਰੀ) ਨੂੰ ਹਟਾਵੇ, ਸੋ ਕ੍ਸ਼ੀਰ. ਦੁੱਧ. ਦੁਗਧ. "ਖੀਰ ਅਧਾਰ ਬਾਰਿਕੁ ਜਬ ਹੋਤਾ." (ਮਲਾ ਮਃ ੫) ੨. ਦੁੱਧ ਨਾਲ ਮਿਲਾਕੇ ਰਿਨ੍ਹੇਂ ਹੋਏ ਚਾਉਲ. ਤਸਮਈ. ਪਾਯਸ. ਸੰ. ਕ੍ਸ਼ੀਰਾਨ. "ਰਸ ਅੰਮ੍ਰਿਤ ਖੀਰ ਘਿਆਲੀ." (ਵਾਰ ਰਾਮ ੩) "ਖੀਰ ਸਮਾਨਿ ਸਾਗੁ ਮੈ ਪਾਇਆ." (ਮਾਰੂ ਕਬੀਰ) ੩. ਦੇਖੋ, ਖੀਰੁ....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਸੰ. ਕ੍ਸ਼ੀਰ. ਸੰਗ੍ਯਾ- ਦੁੱਧ। ੨. ਜਲ....