khutāī, khutiāīखुटाई, खुटिआई
ਸੰਗ੍ਯਾ- ਖੋਟਾਪਨ. ਦੋਸ. ਬੁਰਿਆਈ. "ਪ੍ਰਿਥੀਏ ਕੀ ਇਮ ਸੁਨੀ ਖੁਟਾਈ." (ਗੁਪ੍ਰਸੂ)
संग्या- खोटापन. दोस. बुरिआई. "प्रिथीए की इम सुनी खुटाई." (गुप्रसू)
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਦੇਖੋ, ਬੁਰਾਈ. "ਚੰਗਿਆਈ ਆਲਕੁ ਕਰੇ, ਬੁਰਿਆਈ ਹੋਇ ਸੇਰੁ." (ਮਃ ੫. ਵਾਰ ਗੂਜ ੨) "ਚੰਗਿਆਈਆ ਬੁਰਿਆਈਆ ਵਾਚੈ ਧਰਮੁ ਹਦੂਰਿ." (ਜਪੁ)...
ਸੰ. ਸੰਗ੍ਯਾ- ਕੁੱਤੀ....
ਸੰਗ੍ਯਾ- ਖੋਟਾਪਨ. ਦੋਸ. ਬੁਰਿਆਈ. "ਪ੍ਰਿਥੀਏ ਕੀ ਇਮ ਸੁਨੀ ਖੁਟਾਈ." (ਗੁਪ੍ਰਸੂ)...