khulāखुला
ਵਿ- ਬੰਧਨ ਰਹਿਤ. ਮੁਕ੍ਤ. ਆਜ਼ਾਦ। ੨. ਫ਼ਰਾਖ਼. ਖੁਲ੍ਹਾ.
वि- बंधन रहित. मुक्त. आज़ाद। २. फ़राख़. खुल्हा.
ਸੰ. ਸੰਗ੍ਯਾ- ਬੰਨ੍ਹਣ ਦੀ ਕ੍ਰਿਯਾ. ਬਾਂਧਨਾ। ੨. ਉਹ ਵਸਤੁ, ਜਿਸ ਨਾਲ ਬੰਨ੍ਹੀਏ, ਬੇੜੀ ਰੱਸੀ ਆਦਿ. "ਬੰਧਨ ਤੋੜਿ ਬੁਲਾਵੈ ਰਾਮ." (ਗਉ ਮਃ ੫) ੩. ਉਲਝਾਉ. ਜੰਜਾਲ. "ਬੰਧਨ ਸਉਦਾ ਅਣਵੀਚਾਰੀ." (ਆਸਾ ਮਃ ੧)...
ਸੰਗ੍ਯਾ- ਰਹਤ. ਰਹਣੀ. ਧਾਰਨਾ। ੨. ਸਿੱਖ ਨਿਯਮਾਂ ਦੀ ਪਾਬੰਦੀ. ਸਿੱਖ ਧਰਮ ਦੇ ਨਿਯਮ ਅਨੁਸਾਰ ਰਹਿਣ ਦੀ ਕ੍ਰਿਯਾ। ੩. ਸੰ. ਵਿ- ਬਿਨਾ. "ਰਹਿਤ ਬਿਕਾਰ ਅਲਿਪ ਮਾਇਆ ਤੇ." (ਸਾਰ ਮਃ ੫) ਵਿਕਾਰ ਰਹਿਤ, ਮਾਇਆ ਤੋਂ ਨਿਰਲੇਪ। ੪. ਤਿਆਗਿਆ ਹੋਇਆ. ਛੱਡਿਆ। ੫. ਦੇਖੋ, ਤੱਤਾਂ ਦੀ ਰਹਿਤ....
ਦੇਖੋ, ਮਕਤ....
ਫ਼ਾ. [آزاد] ਵਿ- ਬੰਧਨ ਰਹਿਤ. ਮੁਕ੍ਤ. ਸ੍ਵਤੰਤ੍ਰ....
ਫ਼ਾ. [فراخ] ਵਿ- ਖੁਲ੍ਹਾ. ਕੁਸ਼ਾਦਾ. ਮੋਕਲਾ....