khusiखुसि
ਖੋਹਕੇ. ਖਸੋਟਕੇ. ਦੇਖੋ, ਖੁਸ ੧.
खोहके. खसोटके. देखो, खुस १.
ਸੰਗ੍ਯਾ- ਖੋਹਣ (ਖਸੋਟਨ) ਦੀ ਕ੍ਰਿਯਾ. "ਖੁਸਿ ਖੁਸਿ ਲੈਂਦਾ ਵਸਤੁ ਪਰਾਈ." (ਮਾਰੂ ਅਃ ਮਃ ੫. ਅੰਜੁਲੀ) ੨. ਫ਼ਾ. [خوش] ਖ਼ੁਸ਼. ਵਿ- ਪ੍ਰਸੰਨ. ਆਨੰਦ। ੩. ਪਸੰਦ। ੪. ਅੱਛਾ. ਹੱਛਾ....