giranāगिरना
ਕ੍ਰਿ- ਡਿਗਣਾ. ਪਤਨ। ੨. ਦੇਖੋ, ਗਿਰਣ.
क्रि- डिगणा. पतन। २. देखो, गिरण.
ਕ੍ਰਿ- ਗਿਰਨਾ. ਪਤਨ ਹੋਣਾ. "ਡਿਗੈ ਨ ਡੋਲੈ. ਕਤਹੂ ਧਾਵੈ." (ਰਾਮ ਮਃ ੫)...
ਸੰ. पत ਧਾ ਡਿਗਣਾ, ਹੇਠ ਨੂੰ ਆਉਣਾ। ੨. ਸੰਗ੍ਯਾ- ਡਿਗਣ ਦਾ ਭਾਵ. ਗਿਰਨਾ. "ਜਿਉ ਦੀਪ ਪਤਨ ਪਤੰਗ." (ਬਿਲਾ ਅਃ ਮਃ ੫) "ਜੋ ਨਿੰਦੈ, ਤਿਸ ਕਾ ਪਤਨ ਹੋਇ." (ਗੌਂਡ ਮਃ ੫) ੩. ਅਧੋ ਗਤਿ. ਜ਼ਵਾਲ। ੪. ਪਾਪ। ੫. ਨਾਸ਼. ਮ੍ਰਿਤ੍ਯੁ....
ਸੰ. ਸੰਗ੍ਯਾ- ਨਿਗਲਣ ਦੀ ਕ੍ਰਿਯਾ. ਨਿਗਲਜਾਣਾ....