gunagya, gunagyaगुणग्य, गुणग्य
ਦੇਖੋ, ਗੁਣਗ. "ਗੁਣਗ੍ਯ ਨਾਮਕੀਰਤਨਹ." (ਸਹਸ ਮਃ ੫)
देखो, गुणग. "गुणग्य नामकीरतनह." (सहस मः ५)
ਸੰ. गुणाज्ञ ਗੁਣਗ੍ਯ. ਵਿ- ਗੁਣਗ੍ਯਾਤਾ. ਗੁਣ ਜਾਣਨ ਵਾਲਾ....
ਦੇਖੋ, ਗੁਣਗ. "ਗੁਣਗ੍ਯ ਨਾਮਕੀਰਤਨਹ." (ਸਹਸ ਮਃ ੫)...
ਸ਼ਤ. ਸੌ. "ਸੰਮਤ ਸਤ੍ਰਹਿ ਸਹਸ ਪਚਾਵਨ." (ਰਾਮਾਵ) ਵਿਕ੍ਰਮੀ ੧੭੫੫.¹ "ਸੰਮਤ ਸਤ੍ਰਹ ਸਹਸ ਭਣਿੱਜੈ। ਅਰਧ ਸਹਸ ਫੁਨ ਤੀਨ ਕਹਿੱਜੈ." (ਚਰਿਤ੍ਰ ੪੦੫) ੨. ਸੰ. सहस्त्र ਸਹਸ੍ਰ. ਹਜ਼ਾਰ. ਦਸ ਸੌ। ੩. ਭਾਵ- ਅਨੰਤ. ਬੇਸ਼ੁਮਾਰ. ਦੇਖੋ, ਸਹਸ੍ਰ. "ਸਹਸ ਸਿਆਣਪਾ ਲਖ ਹੋਹਿ." (ਜਪੁ) "ਸਹਸ ਤਵ ਨੈਨ ਨਨ ਨੈਨ ਹਹਿ ਤੋਹਿ ਕਉ." (ਸੋਹਿਲਾ) ੪. ਸੰ. सहस् ਬਲਵਾਨ। ੫. ਵਿਜਈ. ਜਿੱਤਣ ਵਾਲਾ. ੬. ਸੰਗ੍ਯਾ- ਜਿੱਤ. ਫਤੇ। ੭. ਬਲ। ੮. ਸੰ. सहर्ष ਸਹਰ੍ਸ. ਵਿ- ਆਨੰਦ ਸਹਿਤ. ਆਨੰਦੀ. ਖ਼ੁਸ਼। ੯. ਫ਼ਾ. [ثہش] ਉਸ ਦਾ ਬਾਦਸ਼ਾਹ....