gurujagataगुरुजगत
ਦੇਖੋ, ਗੁਰਜਗਤ ਅਤੇ ਜਗਤਗੁਰੁ.
देखो, गुरजगत अते जगतगुरु.
ਦੇਖੋ, ਜਗਤਗੁਰੁ. "ਗੁਰਜਗਤ ਫਿਰਣ ਸੀਹ ਅੰਗਰਉ." (ਸਵੈਯੇ ਮਃ ੨. ਕੇ) ਫੇਰੂ ਦੇ ਸਿੰਘ ਰੂਪ (ਸੁਪੁਤ੍ਰ) ਜਗਤਗੁਰੂ ਅੰਗਦ ਜੀ....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਸੰ. जगद्गुरू ਸੰਗ੍ਯਾ- ਕਰਤਾਰ. "ਤੁਮ ਕਹੀਅਤ ਹੌ ਜਗਤਗੁਰੁ ਸੁਆਮੀ." (ਜੈਤ ਰਵਿਦਾਸ) ੨. ਵਿ- ਸੰਸਾਰ ਨੂੰ ਹਿਤ ਦਾ ਉਪਦੇਸ਼ ਕਰਨ ਵਾਲਾ. "ਮਿਲੁ ਨਾਨਕ ਦੇਵ ਜਗਤਗੁਰੁ ਕੇਰੈ." (ਕਾਨ ਮਃ ੫) "ਜਗਤਗੁਰੂ ਨਾਨਕ ਦੇਉ." (ਭਾਗੁ) ੩. ਸੰਗ੍ਯਾ- ਗੁਰੂ ਨਾਨਕਦੇਵ। ੪. ਸ਼ੰਕਰਾਚਾਰਯ ਦੀ ਗੱਦੀ ਦਾ ਮਹੰਤ ਭੀ ਜਗਤਗੁਰੂ ਅਖਾਂਵਦਾ ਹੈ।...