gurūsāhibaगुरूसाहिब
ਸਤਿਗੁਰੂ ਨਾਨਕਦੇਵ ਅਤੇ ਉਨ੍ਹਾਂ ਦਾ ਸਰੂਪ ਨੌ ਸਤਿਗੁਰੂ.
सतिगुरू नानकदेव अते उन्हां दा सरूप नौ सतिगुरू.
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਵਿ- ਸ (ਓਹੀ) ਰੂਪ. ਓਹੀ ਸ਼ਕਲ. ਸਮਾਨ ਰੂਪ। ੨. ਸੁਰੂਪ. ਸੁੰਦਰ ਰੂਪ. "ਚਤੁਰ ਸਰੂਪ ਸਿਆਣਾ ਸੋਈ." (ਮਾਰੂ ਸੋਲਹੇ ਮਃ ੫) ੩. ਸ੍ਵਰੂਪ. ਸੰਗ੍ਯਾ- ਨਿਜਰੂਪ. ਆਪਣਾ ਆਪ....