gunnhanāगुंन्हणा
ਕ੍ਰਿ- ਗੁੰਥਨ ਕਰਨਾ. ਮਸਲਣਾ. ਮਲਣਾ.
क्रि- गुंथन करना. मसलणा. मलणा.
ਸੰ. ग्रन्थन ਗ੍ਰੰਥਨ. ਸੰਗ੍ਯਾ- ਜੋੜਨਾ. ਮਿਲਾਉਣਾ। ੨. ਗੁੰਦਣਾ....
ਕ੍ਰਿ- ਕਰਣਾ. ਕਿਸੇ ਕਰਮ ਦਾ ਅ਼ਮਲ ਵਿੱਚ ਲਿਆਉਣਾ। ੨. ਸੰਗ੍ਯਾ- ਖੱਟੇ ਦਾ ਬੂਟਾ। ੩. ਖੱਟੇ ਦੇ ਫੁੱਲ. "ਕਹਿਨਾ ਕਹਿਨਾ ਫੁਲ ਹੈਨ ਸੁਗੰਧਿ ਗੁਰੂ ਕਰਨਾ ਕਰਨਾ ਕਰਨਾ." (ਗੁਪ੍ਰਸੂ) ਮੂੰਹ ਦੀ ਕਹਿਣੀ ਕਾਹਣੇ ਬਰਾਬਰ ਹੈ, ਜਿਸ ਵਿੱਚ ਸੁਗੰਧਿ ਨਹੀਂ, ਗੁਰੂ ਦੀ ਕਰਣੀ ਕਰਨੇ ਦੀ ਤਰਾਂ ਸੁਗੰਧਿ ਕਰਨ ਵਾਲੀ ਹੈ। ੪. ਦੇਖੋ, ਕਰਣਾ ਅਤੇ ਕਰੁਣਾ। ੫. ਦੇਖੋ, ਕਰਨਾਇ....
ਕ੍ਰਿ- ਮਰ੍ਦਨ ਕਰਨਾ. ਮਸਲਣਾ. ਕੁਚਲਣਾ....