gyātā, giātāग्याता, गिआता
ਸੰ. ज्ञातृ ਗ੍ਯਾਤ੍ਰਿ. ਵਿ- ਜਾਣਨ ਵਾਲਾ.
सं. ज्ञातृ ग्यात्रि. वि- जाणन वाला.
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....