ਗ੍ਰਾਮ

grāmaग्राम


ਸੰ. ਸੰਗ੍ਯਾ- ਗਾਂਵ. ਪਿੰਡ. "ਗ੍ਰਾਮ ਗ੍ਰਾਮ ਨਗਰ ਸਭ ਫਿਰਿਆ." (ਨਟ ਅਃ ਮਃ ੪) ੨. ਸਮੂਹ. ਸਮੁਦਾਯ। ੩. ਰਾਗ ਦੀ ਸਰਗਮ ਦੀ ਇਸਥਿਤੀ ਦਾ ਮੂਲਰੂਪ ਸ੍ਵਰ (ਸੁਰ). ਸੰਗੀਤਸ਼ਾਸਤ੍ਰ ਵਿੱਚ ਸੜਜ, ਮਧ੍ਯਮ ਅਤੇ ਗਾਂਧਾਰ ਤਿੰਨ ਗ੍ਰਾਮ ਲਿਖੇ ਹਨ, ਜਿਨ੍ਹਾਂ ਦੇ ਦੂਜੇ ਨਾਉ, 'ਨੰਦ੍ਯਾਵਰਤ' 'ਸੁਭਦ੍ਰ' ਅਤੇ 'ਜੀਮੂਤ' ਹਨ. ਸੜਜ ਨੂੰ ਮੁੱਖ ਰੱਖਕੇ ਜੇ ਬਾਕੀ ਸੁਰਾਂ ਦਾ ਫੈਲਾਉ ਕਰੀਏ ਤਦ ਸੜਜ ਗ੍ਰਾਮ ਹੈ, ਐਸੇ ਹੀ ਮੱਧ ਅਤੇ ਗਾਂਧਾਰ ਨੂੰ ਜਾਣੋ. ਕਈਆਂ ਦੇ ਮਤ ਵਿੱਚ ਗਾਂਧਾਰ ਦੀ ਥਾਂ ਪੰਚਮ ਤੀਸਰਾ ਗ੍ਰਾਮ ਹੈ.#ਕਈ ਸੰਗੀਤਗ੍ਰੰਥਾਂ ਵਿੱਚ 'ਮੰਦ੍ਰ' ਗ੍ਰਾਮ ਸੜਜ ਹੈ, ਮਧ੍ਯਮ 'ਮਧ੍ਯ' ਗ੍ਰਾਮ ਹੈ, ਨਿਸਾਦ 'ਤਾਰ' ਗ੍ਰਾਮ ਹੈ.


सं. संग्या- गांव. पिंड. "ग्राम ग्राम नगर सभ फिरिआ." (नट अः मः ४) २. समूह. समुदाय। ३. राग दी सरगम दी इसथिती दा मूलरूप स्वर (सुर). संगीतशासत्र विॱच सड़ज, मध्यम अते गांधार तिंन ग्राम लिखे हन, जिन्हां दे दूजे नाउ, 'नंद्यावरत' 'सुभद्र' अते 'जीमूत' हन. सड़ज नूं मुॱख रॱखके जे बाकीसुरां दा फैलाउ करीए तद सड़ज ग्राम है, ऐसे ही मॱध अते गांधार नूं जाणो. कईआं दे मत विॱच गांधार दी थां पंचम तीसरा ग्राम है.#कई संगीतग्रंथां विॱच 'मंद्र' ग्राम सड़ज है, मध्यम 'मध्य' ग्राम है, निसाद 'तार' ग्राम है.