garhapūगड़ॱपू
ਵਿ- ਗ੍ਰਾਸ ਕਰਜਾਣ ਵਾਲਾ. ਗਿਰਣ (ਨਿਗਲਣ) ਵਾਲਾ.
वि- ग्रास करजाण वाला. गिरण (निगलण) वाला.
ਸੰ. ਸੰਗ੍ਯਾ- ਬੁਰਕੀ. ਲੁਕਮਾ। ੨. ਭਾਵ- ਅਹਾਰ. "ਗ੍ਰਾਸ ਦੇਹੁ ਪਰ ਬਾਸ ਨ ਦੇਉ." (ਗੁਪ੍ਰਸੂ) "ਸਾਸ ਗ੍ਰਾਸ ਕੋ ਦਾਤੋ ਠਾਕੁਰ." (ਗਉ ਕਬੀਰ)...
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....
ਸੰ. ਸੰਗ੍ਯਾ- ਨਿਗਲਣ ਦੀ ਕ੍ਰਿਯਾ. ਨਿਗਲਜਾਣਾ....