chamakiचमकि
ਕ੍ਰਿ. ਵਿ- ਚਮਕਕੇ. "ਦਾਮਨਿ ਚਮਕਿ ਡਰਾਇਓ." (ਸੋਰ ਮਃ ੪)
क्रि. वि- चमकके. "दामनि चमकि डराइओ." (सोर मः ४)
ਸੰਗ੍ਯਾ- ਦਾਮ (ਫਾਹੀ) ਰੱਖਣ ਵਾਲੀ, ਸੈਨਾ. (ਸਨਾਮਾ) ੨. ਸੰ. ਸੌਦਾਮਿਨੀ. ਬਿਜਲੀ. ਤੜਿਤ. "ਦਾਮਨਿ ਚਮਕਿ ਡਰਾਇਓ." (ਸੋਰ ਮਃ ੫) "ਦਾਮਨੀ ਚਮਤਕਾਰ ਤਿਉ ਵਰਤਾਰਾ ਜਗ ਖੇ." (ਵਾਰ ਗਉ ੨. ਮਃ ੫)...
ਕ੍ਰਿ. ਵਿ- ਚਮਕਕੇ. "ਦਾਮਨਿ ਚਮਕਿ ਡਰਾਇਓ." (ਸੋਰ ਮਃ ੪)...
ਫ਼ਾ. [شور] ਸ਼ੋਰ. ਰੌਲਾ. ਡੰਡ. ਗੌਗਾ. "ਛੂਟਿ ਗਇਓ ਜਮ ਕਾ ਸਭ ਸੋਰ." (ਮਲਾ ਪੜਤਾਲ ਮਃ ੪) ੨. ਲੂਣ. ਨਮਕ। ੩. ਜਨੂਨ. ਸੌਦਾ. "ਰਾਜਿ ਮਾਲਿ ਮਨਿ ਸੋਰੁ." (ਜਪੁ) ਰਾਜ ਅਤੇ ਸੰਪਦਾ ਲਈ ਜੋ ਦਿਲ ਵਿੱਚ ਪਾਗਲਾਨਾ ਖਿਆਲ ਹੈ। ੪. ਸੰ. सौर ਸੌਰ. ਵਿ- ਸੁਰਾ (ਸ਼ਰਾਬ) ਦਾ. "ਰਾਚਿ ਰਹੇ ਬਨਿਤਾ ਬਿਨੋਦ ਕੁਸੁਮ ਰੰਗ ਬਿਖ ਸੋਰ." (ਬਾਵਨ) ਰਚ ਰਹੇ ਹਨ ਇਸਤ੍ਰੀ ਦੇ ਆਨੰਦ ਵਿੱਚ ਅਤੇ ਕਸੁੰਭੀ ਰੰਗ ਦੀ ਸ਼ਰਾਬ ਦੀ ਜ਼ਹਿਰ ਵਿੱਚ। ੫. ਸੰਗ੍ਯਾ- ਟੇਢੀ ਚਾਲ. ਕੁਟਲ ਗਤਿ....