chahiचहि
ਸੰਗ੍ਯਾ- ਦਾਗ਼. ਧੱਬਾ. "ਤਨ ਕੋ ਚਹਿ ਨਹਿ ਲਾਗਨ ਪਰੇ." (ਗੁਪ੍ਰਸੂ) ੨. ਕ੍ਰਿ. ਵਿ- ਚਾਹਕੇ.
संग्या- दाग़. धॱबा. "तन को चहि नहि लागन परे." (गुप्रसू) २. क्रि. वि- चाहके.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਫ਼ਾ. [داغ] ਸੰਗ੍ਯਾ- ਨਿਸ਼ਾਨ. ਚਿੰਨ੍ਹ। ੨. ਧੱਬਾ. ਕਲੰਕ. "ਦਾਗ ਦੋਸ ਮੁਹਿ ਚਲਿਆ ਲਾਇ." (ਧਨਾ ਮਃ ੧) ੩. ਜਲਣ ਦਾ ਚਿੰਨ੍ਹ। ੪. ਦੇਖੋ, ਦਾਗੇ....
ਸੰਗ੍ਯਾ- ਦਾਗ਼। ੨. ਕਲੰਕ....
ਸੰਗ੍ਯਾ- ਦਾਗ਼. ਧੱਬਾ. "ਤਨ ਕੋ ਚਹਿ ਨਹਿ ਲਾਗਨ ਪਰੇ." (ਗੁਪ੍ਰਸੂ) ੨. ਕ੍ਰਿ. ਵਿ- ਚਾਹਕੇ....
ਸੰ. ਵ੍ਯ- ਨਿਸੇਧ ਬੋਧਕ. ਨਹੀਂ. ਨਾ. "ਧਾਮ ਹੂੰ ਨਹਿ ਜਾਹਿ." (ਜਾਪੁ)...
ਕ੍ਰਿ. ਵਿ- ਦੂਰ. ਪਾਰ. ਪਰ। ੨. ਉਸ ਪਾਸੇ। ੩. ਬਾਦ. ਪੀਛੇ। ੪. ਪੜੇ. ਪਏ."ਜੇ ਸਤਿਗੁਰਿ ਸਰਣਿ ਪਰੇ." (ਵਾਰ ਰਾਮ ੨. ਮਃ ੫)...