chīchīचीची
ਸੰਗ੍ਯਾ- ਸਭ ਤੋਂ ਛੋਟੀ ਉਂਗਲੀ. ਕਨਿਸ੍ਠਿਕਾ.
संग्या- सभ तों छोटी उंगली.कनिस्ठिका.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਛੋਟਾ ਦਾ ਇਸਤ੍ਰੀ ਲਿੰਗ। ੨. ਸੰਗ੍ਯਾ- ਲਘੁਸ਼ੰਕਾ. ਮੂਤ੍ਰ ਦਾ ਤ੍ਯਾਗ. ਇਹ ਸ਼ਬਦ ਇਸਤ੍ਰੀਆਂ ਹੀ ਵਰਤਦੀਆਂ ਹਨ....
ਦੇਖੋ, ਅੰਗੁਲੀ....
ਸੰਗ੍ਯਾ- ਸਭ ਤੋਂ ਛੋਟੀ ਅੰਗੁਲੀ. ਚੀਚੀ। ੨. ਛੋਟੀ ਭੈਣ....