chīnāचीणा
ਸੰ. ਚੀਨਕ. ਸੰਗ੍ਯਾ- ਇੱਕ ਅੰਨ, ਜੋ ਸਾਂਉਣੀ ਦੀ ਫ਼ਸਲ ਵਿੱਚ ਹੁੰਦਾ ਹੈ.#L. Panicum miliaceum. ਅੰ. Common millet).
सं. चीनक. संग्या- इॱक अंन, जो सांउणी दी फ़सल विॱच हुंदा है.#L. Panicum miliaceum. अं. Common millet).
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. अन्न. ਸੰਗ੍ਯਾ- ਜਿਸ ਨਾਲ ਪ੍ਰਾਣ ਧਾਰਣ ਕਰੀਏ. ਖਾਣ ਲਾਇਕ ਪਦਾਰਥ. ਭੋਜਨ।#੨. ਅਨਾਜ. ਦਾਣਾ। ੩. ਪਾਰਬ੍ਰਹ੍ਮ. ਕਰਤਾਰ, ਜਿਸ ਦੀ ਸੱਤਾ ਨਾਲ ਜੀਵ ਪ੍ਰਾਣ ਧਾਰਦੇ ਹਨ। ੪. ਸੂਰਜ। ੫. ਪ੍ਰਾਣ। ੬. ਭੋਗਣ ਯੋਗ੍ਯ ਪਦਾਰਥ....
ਹੁਤੋ. ਹੋਤਾ. ਹੋਣ ਦਾ ਭੂਤਕਾਲ....