chosa, chosya, chosa, chosyaचोस, चोस्य, चोस, चोस्य
ਸੰ. ਚੋਸ਼੍ਯ. ਵਿ- ਚੂਸਨੇ ਯੋਗ੍ਯ. ਚੂਪਣ ਲਾਇਕ਼। ੨. ਸੰਗ੍ਯਾ- ਚੂਸਣ ਯੋਗ੍ਯ ਪਦਾਰਥ. ਜੈਸੇ- ਅੰਬ ਗੰਨਾ ਆਦਿ. ਦੇਖੋ, ਚੂਸ ਧਾ.
सं. चोश्य. वि- चूसने योग्य. चूपण लाइक़। २. संग्या- चूसण योग्य पदारथ. जैसे- अंब गंना आदि. देखो, चूस धा.
ਸੰ. ਚੋਸ਼੍ਯ. ਵਿ- ਚੂਸਨੇ ਯੋਗ੍ਯ. ਚੂਪਣ ਲਾਇਕ਼। ੨. ਸੰਗ੍ਯਾ- ਚੂਸਣ ਯੋਗ੍ਯ ਪਦਾਰਥ. ਜੈਸੇ- ਅੰਬ ਗੰਨਾ ਆਦਿ. ਦੇਖੋ, ਚੂਸ ਧਾ....
ਸੰ. ਵਿ- ਯੋਗ (ਸੰਬੰਧ) ਲਾਇਕ। ੨. ਉਚਿਤ. ਮੁਨਾਸਿਬ। ੩. ਚਤੁਰ. ਦਾਨਾ। ੪. ਲਾਇਕ. ਨਿਪੁਣ। ੫. ਤਾਕਤ ਵਾਲਾ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਪਦਾਰ੍ਥ. ਸੰਗ੍ਯਾ- ਪਦ ਦਾ ਅਰਥ. ਤੁਕ ਅਤੇ ਸ਼ਬਦ ਦਾ ਭਾਵ। ੨. ਕਿਸੇ ਦਰਸ਼ਨ (ਸ਼ਾਸਤ੍ਰ) ਦਾ ਮੰਨਿਆ ਹੋਇਆ ਵਿਸਯ, ਜੈਸੇ ਵੈਸ਼ੇਸਿਕ ਦਰਸ਼ਨ ਅਨੁਸਾਰ ਦ੍ਰਵ੍ਯ. ਗੁਣ, ਕਰਮ, ਸਾਮਾਨ੍ਯ, ਵਿਸ਼ੇਸ ਅਤੇ ਸਮਵਾਯ, ਇਹ ਛੀ ਪਦਾਰਥ ਹਨ. ਗੌਤਮ ਦੇ (ਨ੍ਯਾਯ) ਮਤ ਅਨੁਸਾਰ ਸੋਲਾਂ ਪਦਾਰਥ. ਦੇਖੋ, ਖਟਸ਼ਾਸਤ੍ਰ। ੩. ਪੁਰਾਣਾਂ ਅਨੁਸਾਰ ਧਰਮ, ਅਰਥ, ਕਾਮ ਅਤੇ ਮੋਕ੍ਸ਼੍। ੪. ਚੀਜ਼. ਵਸਤੁ। ੫. ਧਨ। ੬. ਸ਼੍ਰੀ ਗੁਰੂ ਰਾਮਦਾਸ ਜੀ ਦਾ ਇੱਕ ਪ੍ਰੇਮੀ ਸਿੱਖ....
ਜਿਸ ਪ੍ਰਕਾਰ. ਜਿਸ ਤਰਾਂ। ੨. ਜੇਹਾ. ਜੈਸਾ. ਦੇਖੋ, ਜੈਸਾ. "ਜੈਸੇ ਜਲ ਮਹਿ ਕਮਲ ਨਿਰਾਲਮੁ." (ਸਿਧਗੋਸਟਿ) "ਜੈਸੋ ਗੁਰਿ ਉਪਦੇਸਿਆ." (ਗਉ ਮਃ ੫)...
ਛੋਲਿਆਂ ਦੀ ਪੱਤੀ. ਚਣੇ ਦਾ ਓਹ ਭੂਸਾ ਜੋ ਕੇਵਲ ਪਤ੍ਰਾਂ ਦਾ ਹੋਵੇ। ੨. ਸੰ. ਆਮ੍ਰ. ਆਮ. ਅੰਬ ਦਾ ਬੂਟਾ ਅਤੇ ਉਸ ਦਾ ਫਲ। ੩. ਸੰ. अम्ब्. ਧਾ- ਜਾਣਾ. ਸ਼ਬਦ ਕਰਨਾ। ੪. ਸੰਗ੍ਯਾ- ਪੁਕਾਰ. ਸੱਦ। ੫. ਗਮਨ. ਜਾਣਾ। ੬. ਪਿਤਾ। ੭. ਨੇਤ੍ਰ। ੮. ਜਲ। ੯. ਦੇਖੋ, ਅੰਬਾ ਅਤੇ ਅੰਬੁ। ੧੦. ਦੇਖੋ, ਅੰਬਣਾ....
ਸੰਗ੍ਯਾ- ਗੰਡ (ਗੱਠ) ਧਾਰਨ ਵਾਲਾ ਇੱਖ ਅਥਵਾ ਪੋਂਡੇ ਦਾ ਕਾਂਡ। ੨. ਗਣਨਾ. ਸੁਮਾਰ. "ਤੋਇਅਹੁ ਤ੍ਰਿਭਵਣ ਗੰਨਾ." (ਵਾਰ ਮਲਾ ਮਃ ੧)...
ਦੇਖੋ, ਆਦ. "ਆਦਿ ਅਨੀਲ ਅਨਾਦਿ." (ਜਪੁ) ੨. ਸੰਗ੍ਯਾ- ਬ੍ਰਹਮ. ਕਰਤਾਰ. "ਆਦਿ ਕਉ ਕਵਨੁ ਬੀਚਾਰ ਕਥੀਅਲੇ?" (ਸਿਧ ਗੋਸਟਿ)...
ਸੰ. चुष् ਧਾ- ਚੂਸਣਾ, ਚੋਸਣ ਕਰਨਾ....