chhipanā, chhipanāछिपणा, छिपना
ਕ੍ਰਿ- ਲੁਕਣਾ. ਅੰਤਰਧਾਨ ਹੋਣਾ. ਅੱਖਾਂ ਤੋਂ ਓਲ੍ਹੇ ਹੋਣਾ. ਅਸ੍ਤ ਹੋਣਾ.
क्रि- लुकणा. अंतरधान होणा. अॱखां तों ओल्हे होणा. अस्त होणा.
ਕ੍ਰਿ- ਲੋਪ ਹੋਣਾ. ਪੜਦੇ ਵਿੱਚ ਹੋਣਾ. ਛਿਪਣਾ....
ਕ੍ਰਿ- ਭੂ. ਭਵਨ. ਹੋਣਾ। ੨. ਹੋਣ ਯੋਗ ਕਰਮ. "ਹੋਣਾ ਸਾ ਸੋਈ ਫੁਨਿ ਹੋਸੀ." (ਗਉ ਮਃ ੫)...
ਸੰ. अस्त्. ਧਾ- ਸ਼ੋਭਾ ਰਹਿਤ ਹੋਣਾ. ਲੁਕਣਾ. ਗ੍ਰਸਿਤ ਹੋਣਾ। ੨. ਸੰ. अस्त. ਵਿ- ਛਿਪਿਆ ਹੋਇਆ. ਲੁਕਿਆ. ਅੰਤਰਧਾਨ ਹੋਇਆ। ੩. ਨਸ੍ਟ. ਨਾਸ਼ ਹੋਇਆ। ੪. ਸੰਗ੍ਯਾ- ਉਹ ਪਹਾੜ, ਜਿਸ ਦੀ ਓਟ ਵਿੱਚ ਸੂਰਜ ਛਿਪਦਾ ਹੈ। ੫. ਫ਼ਾ. [است] ਹੈ. ਅਸ੍ਤਿ। ੬. ਸੰ. ਅਸ੍ਥਿ. ਹੱਡੀ. "ਬਿਸਟਾ ਅਸ੍ਤ ਕ੍ਰਿਮਿ ਉਦਰੁ ਭਰਿਓ ਹੈ." (ਸਵੈਯੇ ਸ੍ਰੀ ਮੁਖਵਾਕ ਮਃ ੫)...