janbūāजंबूआ
ਸੰਗ੍ਯਾ- ਇੱਕ ਪ੍ਰਕਾਰ ਦਾ ਪੇਸ਼ਕ਼ਬਜ. ਦੇਖੋ, ਜੰਬੂਆ ਅਰੁ ਬਾਨੰ ਸੁਕਸ ਕਮਾਨੰ." (ਰਾਮਾਵ)
संग्या- इॱक प्रकार दा पेशक़बज. देखो, जंबूआ अरुबानं सुकस कमानं." (रामाव)
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਸੰਗ੍ਯਾ- ਤਰਹ. ਭਾਂਤਿ "ਅਨਿਕ ਪ੍ਰਕਾਰ ਕੀਓ ਬਖ੍ਯਾਨ" (ਸੁਖਮਨੀ) ੨. ਭੇਦ. ਕਿਸਮ। ੩. ਸਮਾਨਤਾ. ਬਰਾਬਰੀ। ੪. ਸੰ. ਪ੍ਰਾਕਾਰ ਕਿਲਾ. ਕੋਟ. "ਤੁਮ ਹੀ ਦੀਏ ਅਨਿਕ ਪ੍ਰਕਾਰਾ, ਤੁਮ ਹੀ ਦੀਏ ਮਾਨ." (ਸਾਰ ਮਃ ੫)...
ਸੰਗ੍ਯਾ- ਇੱਕ ਪ੍ਰਕਾਰ ਦਾ ਪੇਸ਼ਕ਼ਬਜ. ਦੇਖੋ, ਜੰਬੂਆ ਅਰੁ ਬਾਨੰ ਸੁਕਸ ਕਮਾਨੰ." (ਰਾਮਾਵ)...
ਵ੍ਯ- ਔਰ. ਅਤੇ. ਦੋ ਸ਼ਬਦਾਂ ਨੂੰ ਜੋੜਨ ਵਾਲਾ ਸ਼ਬਦ. "ਮਾਇਆ ਫਾਸ ਬੰਧ ਨਹੀ ਫਾਰੈ ਅਰੁ ਮਨੁ ਸੁੰਨਿ ਨ ਲੂਕੇ." (ਆਸਾ ਕਬੀਰ)...