jalajiya, jalajīvaजलजिय, जलजीव
ਸੰਗ੍ਯਾ- ਜਲਜੰਤੁ. ਜਲਚਰ.
संग्या- जलजंतु. जलचर.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਦੇਖੋ, ਜਲਜੀਵ....
ਸੰਗ੍ਯਾ- ਪਾਣੀ ਵਿੱਚ ਰਹਿਣ ਵਾਲੇ ਜੀਵ. ਕੱਛੂ, ਮੱਛੀ, ਨਾਕੂ ਆਦਿ....