jāniyaजानिय
ਵਿ- ਜਾਣਨ ਯੋਗ੍ਯ. ਗ੍ਯਾਤਵ੍ਯ। ੨. ਗ੍ਯਾਨੀ. ਜਾਨਕਾਰ.
वि- जाणन योग्य. ग्यातव्य। २. ग्यानी. जानकार.
ਸੰ. ਵਿ- ਯੋਗ (ਸੰਬੰਧ) ਲਾਇਕ। ੨. ਉਚਿਤ. ਮੁਨਾਸਿਬ। ੩. ਚਤੁਰ. ਦਾਨਾ। ੪. ਲਾਇਕ. ਨਿਪੁਣ। ੫. ਤਾਕਤ ਵਾਲਾ....
ਵਿ- ਜਾਣਨ ਯੋਗ੍ਯ....
ਦੇਖੋ, ਗਿਆਨੀ। ੨. ਪੰਜਾਬੀ ਦਾ ਉੱਚ ਦਰਜੇ ਦਾ ਇਮਤਿਹਾਨ। ੩. ਉਹ ਪੁਰਖ ਜਿਸ ਨੇ ਗਿਆਨੀ ਦੀ ਪਰੀਖ੍ਯਾ ਪਾਸ ਕੀਤੀ ਹੈ। ੪. ਸ਼੍ਰੀ ਗੁਰੂ ਗ੍ਰੰਥਸਾਹਿਬ ਦੇ ਅਰਥਾਂ ਦਾ ਗ੍ਯਾਤਾ, ਸਿੱਖ ਪੰਡਿਤ.¹...
ਵਿ- ਜਾਣਨ ਵਾਲਾ. ਗ੍ਯਾਨੀ....