zēbāyashaज़ेबायश
ਫ਼ਾ. [زیبایس] ਸੰਗ੍ਯਾ- ਸ਼ੋਭਾ. ਸੁੰਦਰਤਾ। ੨. ਸ਼੍ਰਿੰਗਾਰ.
फ़ा. [زیبایس] संग्या- शोभा. सुंदरता। २. श्रिंगार.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਸ਼ੋਭਾ. ਸੰਗ੍ਯਾ- ਚਮਕ. ਪ੍ਰਕਾਸ਼। ੨. ਸੁੰਦਰਤਾ....
ਦੇਖੋ, ਸਿੰਗਾਰ....