jafāजफ़ा
ਅ਼. [جفا] ਜੁਲਮ। ੨. ਦੁੱਖ. ਕਸ੍ਟ. "ਕਰ ਕੌਤਕ ਪੈ ਰਿਪੁ ਟਾਰ ਦਯੇ ਬਿਨ ਹੀ ਧਰਏ ਸਰ ਸ੍ਯਾਮ ਜਫਾ." (ਕ੍ਰਿਸਨਾਵ) ੩. ਦੇਖੋ, ਜੱਫਾ.
अ़. [جفا] जुलम। २. दुॱख. कस्ट. "करकौतक पै रिपु टार दये बिन ही धरए सर स्याम जफा." (क्रिसनाव) ३. देखो, जॱफा.
ਦੇਖੋ, ਕਉਤਕ....
ਸੰ. ਸੰਗ੍ਯਾ- ਵੈਰੀ. ਦੁਸ਼ਮਨ. ਸ਼ਤ੍ਰੁ. ਦੇਖੋ ਰਿਪ ਧਾ....
ਦੇਖੋ, ਟਾਲ....
ਸੰ. ਵਿਨਾ. ਵ੍ਯ- ਬਗ਼ੈਰ. "ਬਿਨ ਹਰਿ ਕਾਮਿ ਨ ਆਵਤ ਹੇ." (ਬਸੰ ਮਃ ੫) ੨. ਅ਼. [بِن] ਪੁਤ੍ਰ. ਸੰਤਾਨ....
ਸੰ. श्यात ਵਿ- ਨੀਲਾ. ਕਾਲਾ। ੨. ਸੰਗ੍ਯਾ- ਕਾਲਾ ਪਦਾਰਥ. ਕਵੀ ਆਪਣੀ ਰਚਨਾ ਵਿੱਚ ਇਹ ਵਸਤੂਆਂ ਸ਼੍ਯਾਮ ਲਿਖਦੇ ਹਨ- ਅਪਯਸ਼, ਲੋਹਾ, ਸੱਪ, ਕੱਜਲ, ਕਲਹ, ਕਲਿਯੁਗ, ਕਲੰਕ, ਕਾਮ, ਕਾਲੀ ਦੇਵੀ, ਕੀਚ (ਚਿੱਕੜ), ਕੇਸ਼, ਚੋਰ, ਅੰਧੇਰਾ, ਨਾਕੂ (ਨਕ੍ਰ), ਪਾਪ, ਕੋਕਿਲ, ਭੌਰਾ, ਮਹਿਂ (ਭੈਂਸ), ਮਦ, ਕਸਤੂਰੀ, ਰਾਖਸ, ਰਾਤ੍ਰਿ ਅਤੇ ਰਿੱਛ। ੩. ਸ੍ਰੀ ਕ੍ਰਿਸਨ, ਕਾਲਾ ਰੰਗ ਹੋਣ ਕਰਕੇ ਇਹ ਨਾਉਂ ਪ੍ਰਸਿੱਧ ਹੋ ਗਿਆ ਹੈ। ੪. ਕਿਤਨਿਆਂ ਦੇ ਖਿਆਲ ਅਨੁਸਾਰ "ਸ੍ਯਾਮ" ਦਸ਼ਮੇਸ਼ ਦਾ ਤਖੱਲੁਸ (ਛਾਪ) ਹੈ ਬਹੁਤ ਵਿਦ੍ਵਾਨ ਮੰਨਦੇ ਹਨ ਕਿ ਸ੍ਯਾਮ ਇੱਕ ਕਵੀ ਸੀ. "ਜੋ ਬ੍ਰਿਜਨਾਯਕ ਕੋ ਰੁਚਿ ਸੋਂ ਕਵਿ ਸ੍ਯਾਮ ਭਨੈ ਫੁਨ ਜਾਪ ਜਪੈ ਹੈਂ." (ਕ੍ਰਿਸਨਾਵ) ੫. ਸੰ. स्याम ਕ੍ਰਿ- ਅਸੀਂ ਹੋਈਏ।...
ਅ਼. [جفا] ਜੁਲਮ। ੨. ਦੁੱਖ. ਕਸ੍ਟ. "ਕਰ ਕੌਤਕ ਪੈ ਰਿਪੁ ਟਾਰ ਦਯੇ ਬਿਨ ਹੀ ਧਰਏ ਸਰ ਸ੍ਯਾਮ ਜਫਾ." (ਕ੍ਰਿਸਨਾਵ) ੩. ਦੇਖੋ, ਜੱਫਾ....
ਸੰਗ੍ਯਾ- ਦੋਹਾਂ ਬਾਹਾਂ ਵਿੱਚ ਲੈ ਕੇ ਘੁੱਟਣ ਦੀ ਕ੍ਰਿਯਾ. ਘੁੱਟਕੇ ਛਾਤੀ ਨਾਲ ਲਾਉਣ ਦੀ ਕ੍ਰਿਯਾ. ਇਸ ਦਾ ਮੂਲ ਭੀ ਫ਼ਾਰਸੀ ਸ਼ਬਦ "ਜਫ਼ਾ" ਹੈ....