jataजॱत
ਬਕਰੀ ਭੇਡ ਆਦਿ ਪਸ਼ੂਆਂ ਦੀ ਲੰਮੀ ਉਂਨ. ਝੰਡ.
बकरी भेड आदि पशूआं दी लंमी उंन. झंड.
ਸੰ. ਬਰ੍ਕਰੀ. ਬਕਰੇ ਦੀ ਮਦੀਨ. ਅਜਾ. ਛੇਰੀ. "ਬਕਰੀ ਸਿੰਘੁ ਇਕਤੇ ਥਾਇ ਰਾਖੇ." (ਸੂਹੀ ਮਃ ੪) "ਬਕਰੀ ਕਉ ਹਸਤੀ ਪ੍ਰਤਿਪਾਲੇ." (ਰਾਮ ਮਃ ੫) ਕਮਜ਼ੋਰ ਦੀ ਬਲਵਾਨ (ਅਹੰਕਾਰੀ) ਪਾਲਨਾ ਕਰਦਾ ਹੈ....
ਸੰ. ਭੇਡਾ ਅਤੇ ਭ੍ਰੇਡ. ਗਾਡਰ. "ਲੇਲੇ ਕਉ ਚੂੰਘੇ ਨਿਤ ਭੇਡ." (ਗਉ ਕਬੀਰ) ਦੇਖੋ, ਲੇਲਾ. ਸੰ. ਭਯੇਡਕ. ਜੰਗਲੀ ਮੀਢਾ....
ਦੇਖੋ, ਆਦ. "ਆਦਿ ਅਨੀਲ ਅਨਾਦਿ." (ਜਪੁ) ੨. ਸੰਗ੍ਯਾ- ਬ੍ਰਹਮ. ਕਰਤਾਰ. "ਆਦਿ ਕਉ ਕਵਨੁ ਬੀਚਾਰ ਕਥੀਅਲੇ?" (ਸਿਧ ਗੋਸਟਿ)...
ਸੰ. ऊर्णा- ਊਰ੍ਣਾ. ਸੰਗ੍ਯਾ- ਪਸ਼ਮ. ਭੇਡ ਆਦਿਕ ਜੀਵਾਂ ਦੇ ਵਾਲ (ਰੋਮਾਵਲੀ). ੨. ਮੱਕੜੀ ਦਾ ਸੂਤ....
ਸੰਗ੍ਯਾ- ਸਿਰ ਦੇ ਮੁੰਨੇ ਹੋਏ ਵਾਲ, ਜੋ ਤਿੰਨ ਚਾਰ ਉਂਗਲ ਲੰਮੇ ਹੋਣ। ੨. ਨਿਉਲਾ। ੩. ਕਰੀਰ ਦਾ ਬੂਟਾ....