janmaiजंमै
ਜਨਮੈ. "ਜੰਮੈ ਮਰੈ ਨ ਆਵੈ ਜਾਇ" (ਬਸੰ ਮਃ ੩)
जनमै. "जंमै मरै न आवै जाइ" (बसं मः ३)
ਜਨਮੈ. "ਜੰਮੈ ਮਰੈ ਨ ਆਵੈ ਜਾਇ" (ਬਸੰ ਮਃ ੩)...
ਕ੍ਰਿ. ਵਿ- ਜਾਕੇ. ਪਹੁਚਕੇ. "ਜਾਇ ਪੁਛਾ ਤਿਨ ਸਜਣਾ." (ਸ੍ਰੀ ਮਃ ੪) ੨. ਸੰਗ੍ਯਾ- ਉਤਪੱਤੀ. ਜਨਮ. "ਹੈ ਭੀ ਹੋਸੀ ਜਾਇ ਨ ਜਾਸੀ." (ਜਪੁ) ਹੈ, ਭਯਾ, ਹੋਸੀ, ਨਾ ਜਨਮੈ ਨ ਜਾਸੀ (ਮਰਸੀ). ੩. ਜਾਵੇ. ਮਿਟੇ. "ਜਿਤੁ ਭਉ ਖਸਮ ਨ ਜਾਇ." (ਵਾਰ ਆਸਾ) ੪. ਜਾਂਦਾ. ਜਾਤਾ. "ਵਡਾ ਨ ਹੋਵੈ ਘਾਟਿ ਨ ਜਾਇ." (ਸੋਦਰੁ) ੫. ਫ਼ਾ. [جائے] ਜਾਯ. ਸੰਗ੍ਯਾ- ਜਗਾ. ਥਾਂ. "ਦੂਜੀ ਨਾਹੀ ਜਾਇ." (ਵਾਰ ਆਸਾ) "ਦਰਗਹਿ ਮਿਲੈ ਤਿਸੈ ਹੀ ਜਾਇ." (ਧਨਾ ਮਃ ੫) ੬. ਦੇਖੋ, ਆਖੈ....