tatīटॱटी
ਸੰਗ੍ਯਾ- ਖ਼ਸ ਬਾਂਸ ਅਥਵਾ ਸਰਕੁੜੇ ਆਦਿ ਦੀ ਕੰਧ, ਅਥਵਾ ਪੜਦਾ. ਟਟਿਯਾ। ੨. ਪਾਖ਼ਾਨੇ ਬੈਠਣ ਲਈ ਕੀਤੀ ਹੋਈ ਓਟ। ੩. ਮੁਹਾਵਰੇ ਵਿੱਚ ਪਾਖਾਨੇ (ਵਿਸ੍ਠਾ) ਨੂੰ ਭੀ ਟੱਟੀ ਆਖ ਦਿੰਦੇ ਹਨ.
संग्या- ख़स बांस अथवा सरकुड़े आदि दी कंध, अथवा पड़दा. टटिया। २. पाख़ाने बैठण लई कीती होई ओट। ३. मुहावरे विॱच पाखाने (विस्ठा) नूं भी टॱटी आख दिंदे हन.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਵੰਸ਼. ਵੇਣੁ. ਸੰਗ੍ਯਾ- ਤ੍ਰਿਣ ਜਾਤਿ ਦਾ ਇੱਕ ਪੌਧਾ, ਜਿਸ ਦੀ ਲੰਮੀ ਛਟੀ ਗੱਠਦਾਰ ਹੁੰਦੀ ਹੈ. Bambusa. (Bamboo)...
ਵ੍ਯ- ਯਾ. ਵਾ. ਕਿੰਵਾ. ਜਾਂ....
ਦੇਖੋ, ਆਦ. "ਆਦਿ ਅਨੀਲ ਅਨਾਦਿ." (ਜਪੁ) ੨. ਸੰਗ੍ਯਾ- ਬ੍ਰਹਮ. ਕਰਤਾਰ. "ਆਦਿ ਕਉ ਕਵਨੁ ਬੀਚਾਰ ਕਥੀਅਲੇ?" (ਸਿਧ ਗੋਸਟਿ)...
ਸੰਗ੍ਯਾ- ਦੀਵਾਰ. ਭਿੱਤਿ। ੨. ਭਾਵ- ਦੇਹ, ਜੋ ਜੀਵਾਤਮਾ ਬਿਨਾ ਕੰਧ ਸਮਾਨ ਜੜ੍ਹ ਹੈ. "ਉਡੈ ਨ ਹੰਸਾ ਪੜੈ ਨ ਕੰਧ." (ਸਿਧਗੋਸਟਿ ੩. ਜੜ੍ਹਮਤਿ. ਬੁੱਧਿ- ਹੀਨ. "ਪਾਹ ਕੀ ਪ੍ਰਿਤਮਾ ਕੋ ਅੰਧ ਕੰਧ ਹੈ ਪੁਜਾਰੀ." (ਭਾਗੁ ਕ) ੪. ਸਿੰਧੀ. ਕੰਧ. ਗਰਦਨ. ਗ੍ਰੀਵਾ. ਸੰ. ਕੰਧਰ. ਜੋ ਕੰ (ਸਿਰ) ਨੂੰ ਧਾਰਨ ਕਰਦੀ ਹੈ. "ਨਚੇ ਕੰਧਹੀਣੰ ਕਬੰਧੰ." (ਚੰਡੀ ੨) ੫. ਸੰ. स्कन्ध ਸ੍ਕੰਧ. ਕੰਨ੍ਹਾ. ਮੋਢਾ. ਕੰਧਾ. "ਕੰਧਿ ਕੁਹਾੜਾ ਸਿਰ ਘੜਾ." (ਸ. ਫਰੀਦ) ਦੇਖੋ, ਮਾਂਦਲ। ੬. ਦੇਖੋ, ਕੰਧੁ। ੭. ਕੰ (ਜਲ) ਨੂੰ ਜੋ ਧਾਰਨ ਕਰੇ, ਮੇਘ ਬਾਦਲ। ੮. ਉੜੀਸੇ ਦੀ ਇੱਕ ਅਸਭ੍ਯ ਜਾਤਿ....
ਦੇਖੋ, ਪਰਦਾ। ੨. ਪੈਂਦਾ. ਡਿਗਦਾ। ੩. ਪਠਨ ਕਰਦਾ. ਪੜ੍ਹਦਾ....
ਦੇਖੋ, ਟੱਟੀ....
ਭਈ. ਹੂਈ। ੨. ਅਹੋਈ ਦੇਵੀ. ਦੇਖੋ, ਅਹੋਈ....
ਸੰਗ੍ਯਾ- ਖ਼ਸ ਬਾਂਸ ਅਥਵਾ ਸਰਕੁੜੇ ਆਦਿ ਦੀ ਕੰਧ, ਅਥਵਾ ਪੜਦਾ. ਟਟਿਯਾ। ੨. ਪਾਖ਼ਾਨੇ ਬੈਠਣ ਲਈ ਕੀਤੀ ਹੋਈ ਓਟ। ੩. ਮੁਹਾਵਰੇ ਵਿੱਚ ਪਾਖਾਨੇ (ਵਿਸ੍ਠਾ) ਨੂੰ ਭੀ ਟੱਟੀ ਆਖ ਦਿੰਦੇ ਹਨ....