tapasyā, tapasiāतपस्या, तपसिआ
ਸੰ. ਸੰਗ੍ਯਾ- ਤਪਸ਼ਚਰਯਾ. ਤਪ। ੨. ਫੱਗੁਣ ਦਾ ਮਹੀਨਾ.
सं. संग्या- तपशचरया. तप। २. फॱगुण दा महीना.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. तपश्चर्य्या. ਸੰਗ੍ਯਾ- ਤਪ ਕਰਨ ਦਾ ਕਰਮ. ਤਪ ਤਾਪਣਾ....
ਸੰਗ੍ਯਾ- ਸੂਰਜ ਦਾ ਇੱਕ ਰਾਸ਼ਿ ਤੇ ਰਹਿਣ ਦਾ ਸਮਾ ਅਤੇ ਚੰਦ੍ਰਮਾ ਦੇ ਦੋ ਪੱਖ. ਵਰ੍ਹੇ ਦਾ ਬਾਰ੍ਹਵਾਂ ਹਿੱਸਾ. ਦੇਖੋ, ਮਾਸ ੧। ੨. ਮਾਹਵਾਰੀ ਤਨਖ੍ਵਾਹ. "ਅਧਿਕ ਮਹੀਨੋ ਅਪਨ ਕਰਾਯੋ." (ਚਰਿਤ੍ਰ ੯੩)...