tutdhāतुठा
ਦੇਖੋ, ਤੁਠ ਅਤੇ ਤੁਠੜਾ. "ਤੁਠਾ ਸਚਾਪਾਤਿ ਸਾਹੁ." (ਸੂਹੀ ਮਃ ੫)
देखो, तुठ अते तुठड़ा. "तुठा सचापाति साहु." (सूही मः ५)
ਸੰ. ਤੁਸ੍ਟ. ਵਿ- ਪ੍ਰਸੰਨ. ਖ਼ੁਸ਼। ੨. ਤ੍ਰਿਪਤ. ਰੱਜਿਆ ਹੋਇਆ....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਤੁਸ੍ਟਿਤ. ਤੁਸਟ ਹੋਇਆ. ਖ਼ੁਸ਼ (ਪ੍ਰਸੰਨ) ਹੋਇਆ. "ਸਤਿਗੁਰੁ ਤੁਠੜਾ ਦਸੇ ਹਰਿ." (ਗਉ ਮਃ ੪)...
ਦੇਖੋ, ਤੁਠ ਅਤੇ ਤੁਠੜਾ. "ਤੁਠਾ ਸਚਾਪਾਤਿ ਸਾਹੁ." (ਸੂਹੀ ਮਃ ੫)...
ਸ਼ਾਹ ਬਾਦਸ਼ਾਹ "ਸਚਾ ਸਾਹੁ ਵਰਤਦਾ." (ਸ੍ਰੀ ਮਃ ੩) ੨. ਸ਼ਾਹੂਕਾਰ. "ਸਚਾ ਸਾਹੁ ਸਚੇ ਵਣਜਾਰੇ." (ਸੂਹੀ ਅਃ ਮਃ ੩) ੩. ਸ੍ਵਾਸ. ਦਮ. "ਕਰਿ ਬੰਦੇ ਤੂੰ ਬੰਦਗੀ ਜਿਚਰੁ ਘਟ ਮਹਿ ਸਾਹੁ." (ਤਿਲੰ ਮਃ ੫)...
ਵਿ- ਕੁਸੁੰਭ ਰੰਗੀ. "ਮਨੋ ਅੰਗ ਸੂਹੀ ਕੀ ਸਾਰ੍ਹੀ ਕਰੀ ਹੈ." (ਚੰਡੀ ੧) ੨. ਇੱਕ ਰਾਗਿਣੀ, ਜਿਸ ਨੂੰ ਸੂਹਾ ਭੀ ਆਖਦੇ ਹਨ.¹ ਇਹ ਕਾਫੀ ਠਾਟ ਦੀ ਸਾੜਵ ਰਾਗਿਣੀ ਹੈ. ਇਸ ਵਿੱਚ ਧੈਵਤ ਵਰਜਿਤ ਹੈ. ਸੂਹੀ ਨੂੰ ਗਾਂਧਾਰ ਅਤੇ ਨਿਸਾਦ ਕੋਮਲ, ਬਾਕੀ ਸ਼ੁੱਧ ਸੁਰ ਹਨ. ਵਾਦੀ ਮੱਧਮ ਅਤੇ ਸੜਜ ਸੰਵਾਦੀ ਹੈ. ਗਾਉਣ ਦਾ ਵੇਲਾ ਦੋ ਘੜੀ ਦਿਨ ਚੜ੍ਹੇ ਹੈ.#ਆਰੋਹੀ- ਸ ਰ ਗਾ ਮ ਪ ਨਾ ਸ.#ਅਵਰੋਹੀ- ਸ ਨਾ ਮ ਪ ਗਾ ਰ ਸ.#ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਸੂਹੀ ਦਾ ਪੰਦਰਵਾਂ ਨੰਬਰ ਹੈ। ੩. ਪੋਠੋਹਾਰ ਵੱਲ ਕਿਸੇ ਔਰਤ ਦਾ ਆਪਣੇ ਘਰ ਦੇ ਕਿਸੇ ਬਜ਼ੁਰਗ ਅੱਗੇ ਮੱਥਾ ਟੇਕਣ ਦਾ ਕਰਮ. ਦੇਖੋ, ਸੁਹੀਆ....